ਸ੍ਰੀ ਵਿਜੈ ਇੰਦਰ ਸਿੰਗਲਾ ਕੈਬਿਨਟ ਮੰਤਰੀ ਦੇ ਨਾਲ ਸਵਾਗਤੀ ਗੇਟ ਦਾ ਉਦਘਾਟਨ ਕਰਦੇ ਹੋਏ ਸ੍ਰ. ਹਰਦਿਆਲ ਸਿੰਘ ਕੰਬੋਜ਼
ਰਾਜਪੁਰਾ (ਤਰੁਣ ਸ਼ਰਮਾ )ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂਦਵਾਰਾ ਸਾਹਿਬ ਪਹਿਲੀ ਪਾਤਸ਼ਾਹੀ ਸੁਨਾਮ ਊਧਮ ਸਿੰਘ ਵਾਲਾ ਵਿਖੇ ਸ੍ਰੀ ਵਿਜੈ ਇੰਦਰ ਸਿੰਗਲਾ ਜੀ ਕੈਬਿਨਟ ਮੰਤਰੀ ਦੇ ਨਾਲ ਸਵਾਗਤੀ ਗੇਟ ਦਾ ਉਦਘਾਟਨ ਕਰਦੇ ਹੋਏ ਹਲਕਾ ਰਾਜਪੁਰਾ ਦੇ ਵਿਧਾਯਕ ਸ੍ਰ. ਹਰਦਿਆਲ ਸਿੰਘ ਕੰਬੋਜ਼ ਅਤੇ ਉਨ੍ਹਾਂ ਨਾਲ ਕਾਂਗਰਸ ਪਾਰਟੀ ਦੀ ਪੂਰੀ ਲੀਡਰਸ਼ਿਪ ਮਾਦੁਜ ਸੀ l
Comments
Post a Comment