ਰਾਜਪੁਰਾ ਸ਼ਹਿਰ ਦੀ ਸੁੰਦਰਤਾ ਲਈ ਅਤੇ ਹਰਿਆ ਭਰਿਆ ਬਣਾਉਣ ਲਈ ਸ਼ਹਿਰ ਵਿੱਚ 4000 ਤੋਂ ਵੱਧ ਬੂਟੇ ਲਗਾਏ ਜਾਣਗੇ:- ਨਿਰਭੈ ਸਿੰਘ ਕੰਬੋਜ਼ ਮਿਲਟੀ
ਰਾਜਪੁਰਾ ਸ਼ਹਿਰ ਦੀ ਸੁੰਦਰਤਾ ਲਈ ਅਤੇ ਹਰਿਆ ਭਰਿਆ ਬਣਾਉਣ ਲਈ ਸ਼ਹਿਰ ਵਿੱਚ 4000 ਤੋਂ ਵੱਧ ਬੂਟੇ ਲਗਾਏ ਜਾਣਗੇ:- ਨਿਰਭੈ ਸਿੰਘ ਕੰਬੋਜ਼ ਮਿਲਟੀ
ਰਾਜਪੁਰਾ( ਤਰੁਣ ਸ਼ਰਮਾ)ਰਾਜਪੁਰਾ ਸ਼ਹਿਰ ਦੀ ਸੁੰਦਰਤਾ ਲਈ ਅਤੇ ਹਰਿਆ ਭਰਿਆ ਬਣਾਉਣ ਲਈ ਸ਼ਹਿਰ ਵਿੱਚ 4000 ਤੋਂ ਵੱਧ ਬੂਟੇ ਲਗਾਏ ਜਾਣਗੇ ਇੰਨਾ ਸ਼ਬਦਾਂ ਦਾ ਪ੍ਰਗਟਾਵਾ ਜਿਲ੍ਹਾ ਯੂਥ ਪ੍ਰਧਾਨ ਨਿਰਭੈ ਸਿੰਘ ਕੰਬੋਜ਼ ਮਿਲਟੀ ਜੀ ਨੇ ਪੱਤਰਕਾਰ ਨਾਲ ਗੱਲ ਬਾਤ ਕਰਦੇ ਕੀਤਾ ਅਤੇ ਅੱਗੇ ਵੀ ਹਲਕੇ ਦੀ ਸੁੰਦਰਤਾ ਲਈ ਵਦ ਚੜ੍ਹ ਕੇ ਕੰਮ ਕੀਤੇ ਜਾ ਰਹੇ ਹਨ ਇਸ ਮੌਕੇ ਵਿਸ਼ੇਸ ਤੋਰ ਤੇ ਯੂਥ ਆਗੂ ਵਰੂਣ ਮੁਡੇਜਾ ਅਤੇ ਹੋਰ ਵੀ ਆਗੂ ਹਾਜ਼ਰ ਸਨ
Comments
Post a Comment