ਹਲਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਵਲੋ 15 ਕਰੋੜ ਦੇ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਗਏ
ਹਲਕਾ ਵਿਧਾਇਕ ਕੰਬੋਜ ਵਲੋ 15 ਕਰੋੜ ਦੇ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਗਏ
ਰਾਜਪੁਰਾ (ਤਰੁਣ ਸ਼ਰਮਾ)ਅੱਜ ਮਾਨਯੋਗ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਰਾਜਪੁਰਾ ਹਲਕੇ ਦੇ ਪਿੰਡਾਂ ਦੇ ਵਿਕਾਸ ਕਾਰਜਾਂ ਦੇ ਉਦਘਾਟਨ ਆਨਲਾਈਨ ਵਿਧੀ ਨਾਲ ਕਿੱਤੇ। ਜਿਸ ਵਿੱਚ ਮੁੱਖ ਤੌਰ ਉੱਤੇ ਸ੍ਰ. ਹਰਦਿਆਲ ਸਿੰਘ ਕੰਬੋਜ਼ ਪਿੰਡਾਂ ਦੇ ਦੌਰੇ ਉੱਤੇ ਉਦਘਾਟਨ ਕਰਦੇ ਰਹੇ। ਹਲਕੇ ਵਿੱਚ 15 ਕਰੋੜ ਦੇ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਗਏ। ਜਿਸ ਵਿੱਚ ਕਮਿਊਨਿਟੀ ਸੈਂਟਰ, ਗੰਦੇ ਪਾਣੀ ਦੀ ਨਿਕਾਸੀ ਅਤੇ ਗਲੀਆਂ-ਨਾਲੀਆਂ ਦੇ ਵਿਕਾਸ ਕਾਰਜ ਆਰੰਭ ਕਰਾਏ ਗਏ।
ਫੋਟੋ- ਉਰਦਨ ਵਿਖੇ ਕਮਿਊਨਟੀ ਸੈਂਟਰ ਦਾ ਉਦਘਾਟਨ ਕਰਦੇ ਹੋਏ ਸ੍ਰ. ਹਰਦਿਆਲ ਸਿੰਘ ਕੰਬੋਜ਼।
Comments
Post a Comment