Skip to main content

ਮਨਜੀਤ ਸਿੰਘ ਨੇ ਸੰਭਾਲਿਆ ਟ੍ਰੈਫਿਕ ਇੰਚਾਰਜ ਰਾਜਪੁਰਾ ਦਾ ਆਹੂਦਾਂ

 ਮਨਜੀਤ ਸਿੰਘ ਨੇ ਸੰਭਾਲਿਆ ਟ੍ਰੈਫਿਕ ਇੰਚਾਰਜ ਰਾਜਪੁਰਾ ਦਾ ਆਹੂਦਾਂ



ਜਪੁਰਾ 11 ਅਕਤੂਬਰ (ਤਰੁਣ ਸ਼ਰਮਾ ) ਰਾਜਪੁਰਾ ਵਿਖੇ ਸਹਾਇਕ ਥਾਣੇਦਾਰ ਮਨਜੀਤ ਸਿੰਘ ਨੇ ਬਤੋਰ ਟ੍ਰੈਫਿਕ ਇੰਚਾਰਜ਼ ਆਪਣਾ ਅਹੁਦਾ ਸੰਭਾਲ ਲਿਆ ਹੈ। ਤੇ ਉਨ੍ਹਾਂ ਦਾ ਟ੍ਰੈਫਿਕ ਪੁਲਿਸ ਵੱਲੋਂ ਫੁੱਲਾਂ ਦੇ ਗੁਲਦਸਤੇ ਭੇਂਟ ਕਰਕੇ ਸਵਾਗਤ ਕੀਤਾ ਗਿਆ।ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਹ ਰਾਜਪੁਰਾ ਸ਼ਹਿਰ ਦੀ ਟ੍ਰੈਫਿਕ ਵਿਵਸਥਾ ਨੂੰ ਸੰਚਾਰੁ ਢੰਗ ਨਾਲ ਚਲਾਉਣ ਦੇ ਲਈ ਵਧਿਆ ਉਪਰਾਲੇ ਕੀਤੇ ਜਾਣਗੇ। ਉਹਨਾਂ ਕਿਹਾ ਕਿ ਟ੍ਰੈਫਿਕ ਨਿਯਮਾਂ ਦਾ ਪਾਲਣਾ ਕਰਨਾ ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ।ਉਹਨਾਂ ਸ਼ਹਿਰ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਸੜਕੀ ਨਿਯਮਾਂ ਦੀ ਪਾਲਣਾ ਕਰਕੇ ਟ੍ਰੈਫਿਕ ਪੁਲਿਸ ਦਾ ਸਾਥ ਦੇਣ ਉਹਨਾਂ ਨੇ ਦੱਸਿਆ ਕਿ ਉਹ ਆਪਣੀ ਡਿਊਟੀ ਹਮੇਸ਼ਾ ਦੀ ਤਰ੍ਹਾਂ ਇਮਾਨਦਾਰੀ ਅਤੇ ਤਨ ਦੇਹੀ ਨਾਲ ਨਿਭਾਉਣਗੇ ।

Comments

Popular posts from this blog

ਤਰੁਣ ਡਾਵਰਾ ਬਣੇ ਨਿਊ ਔਫ਼ੀਸਰ ਕਾਲੋਨੀ ਦੇ ਪ੍ਰਧਾਨ

Image

बहावलपुर बिरादरी मेरा परिवार और मुझे 2012, और फिर 2017 में जिताने में बहावलपुर बिरादरी के लोगों का एहम योगदान रहा है विधायक स कंबोज

Image

ਬਨੂੜ ਵਿਚ ਜੰਗੀ ਪੱਧਰ ਤੇ ਕੰਮ ਸ਼ੁਰੂ ਕਰਵਾਏ ਜਾਣ :ਵਿਧਾਇਕ ਕੰਬੋਜ

Image

Comments

Popular posts from this blog

ਐਮ ਐਲ ਏ ਰਾਜਪੁਰਾ ਮੈਡਮ ਨੀਨਾ ਮਿੱਤਲ ਦੀ ਅਗਵਾਈ ਹੇਠ ਡਾ ਬਲਬੀਰ ਸਿੰਘ ਨੇ ਕੀਤੀ ਵਰਕਰ ਮਿਲਣੀ

ਰਾਜਪੁਰਾ ਤੋਂ ਆਮ ਆਦਮੀ ਪਾਰਟੀ ਦੀ ਸ਼ਸ਼ੀ ਬਾਲਾ ਪੰਜਾਬ ਨਰਸਿਜ ਰਜਿਸਟਰੇਸ਼ਨ ਕੌਂਸਲ ਦੇ ਮੈਂਬਰ ਨਿਯੁਕਤ

ਸ੍ਰ ਹਰਪ੍ਰੀਤ ਸਿੰਘ ਹੀਰਾ ਨੂੰ ਐਮ ਐਲ ਏ ਨੀਨਾ ਮਿੱਤਲ ਜੀ ਨੇ ਉਹਨਾ ਦਾ ਤਜਰਬਾ ਦੇਖਦੇ ਹੋਏ ਸੋਸ਼ਲ ਮੀਡੀਆ ਕੋਆਰਡੀਨੇਟਰ ਲਗਾਇਆ