ਸ਼ੰਭੂ ਬੈਰੀਅਰ ਵਿਖੇ ਕਿਸਾਨਾਂ ਦੇ ਹੱਕ ਵਿਚ ਮੋਦੀ ਸਰਕਾਰ ਦੇ ਖਿਲਾਫ ਵਿਰੋਧ ਪ੍ਰਦਰਸ਼ਨ ਮੌਕੇ ਹਲਕਾ ਵਿਧਾਇਕ ਕੰਬੋਜ ਆਪਣੇ ਵਿਚਾਰ ਰੱਖਦੇ ਹੋਏ
ਸ਼ੰਭੂ ਬੈਰੀਅਰ ਵਿਖੇ ਕਿਸਾਨਾਂ ਦੇ ਹੱਕ ਵਿਚ ਮੋਦੀ ਸਰਕਾਰ ਦੇ ਖਿਲਾਫ ਵਿਰੋਧ ਪ੍ਰਦਰਸ਼ਨ ਮੌਕੇ ਹਲਕਾ ਵਿਧਾਇਕ ਕੰਬੋਜ ਆਪਣੇ ਵਿਚਾਰ ਰੱਖਦੇ ਹੋਏ
ਰਾਜਪੁਰਾ (ਤਰੁਣ ਸ਼ਰਮਾ )ਪੰਜਾਬ ਕਾਂਗਰਸ ਨੇ ਸ਼ੰਭੂ ਬੈਰੀਅਰ ਵਿਖੇ ਕਿਸਾਨਾਂ ਦੇ ਹੱਕ ਵਿਚ ਮੋਦੀ ਸਰਕਾਰ ਦੇ ਖਿਲਾਫ ਵਿਰੋਧ ਪ੍ਰਦਰਸ਼ਨ ਕੀਤਾ ਅਤੇ ਮੰਗ ਕੀਤੀ ਕਿ ਕਿਸਾਨ ਵਿਰੋਧੀ ਕਾਨੂੰਨਾਂ ਨੂੰ ਰੱਦ ਕੀਤਾ ਜਾਵੇ ਅਤੇ ਇਸ ਮੌਕੇ ਹਲਕਾ ਰਾਜਪੁਰਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਜੀ ਆਪਣਾ ਕਾਫਲਾ ਲੈ ਕੇ ਉਥੇ ਪਹੁੰਚੇ ਅਤੇ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਮੋਦੀ ਦੀ ਮਾਰੂ ਨੀਤੀਆਂ ਵਾਰੇ ਦੱਸਿਆ ਅਤੇ ਉਨ੍ਹਾਂ ਮੋਦੀ ਸਰਕਾਰ ਨੂ ਕਾਨੂੰਨ ਰੱਦ ਕਰਨ ਲਈ ਕਿਹਾ ਇਸ ਮੌਕੇ ਪੰਜਾਬ ਕਾਂਗਰਸ ਦੀ ਪੂਰੀ ਟੀਮ ਮੌਜੂਦ ਸੀ ਅਤੇ ਰਾਜਪੁਰਾ ਤੋਂ ਜਿਲ੍ਹਾ ਯੂਥ ਪ੍ਰਧਾਨ ਨਿਰਭੈ ਸਿੰਘ ਕੰਬੋਜ ਮਿਲਟੀ ਆਪਣਾ ਯੂਥ ਦਾਂ ਕਾਫਲਾ ਲੈ ਕੇ ਪਹੁੰਚੇ ਅਤੇ ਮੋਦੀ ਸਰਕਾਰ ਦੇ ਖਿਲਾਫ ਜਮ ਕੇ ਨਾਰੇ ਬਾਜੀ ਕਿਤੀ l
Comments
Post a Comment