ਸੁਸ਼ਮਾ ਰਾਣੀ ਮੀਤ ਪ੍ਰਧਾਨ ਨਗਰ ਕੌਂਸਲ ਰਾਜਪੁਰਾ ਦੀ ਅਗਵਾਈ ਵਿੱਚ ਦਰਜਨਾਂ ਸਾਥੀਆਂ ਨੇ ਅਕਾਲੀ ਦਲ ਛੱਡ ਕੇ ਕਾਂਗਰਸ ਦਾ ਪੱਲਾ ਫੜਿਆ
ਸੁਸ਼ਮਾ ਰਾਣੀ ਮੀਤ ਪ੍ਰਧਾਨ ਨਗਰ ਕੌਂਸਲ ਰਾਜਪੁਰਾ ਦੀ ਅਗਵਾਈ ਵਿੱਚ ਦਰਜਨਾਂ ਸਾਥੀਆਂ ਨੇ ਅਕਾਲੀ ਦਲ ਛੱਡ ਕੇ ਕਾਂਗਰਸ ਦਾ ਪੱਲਾ ਫੜਿਆ ਰਾਜਪੂਰਾ (ਤਰੁਣ ਸ਼ਰਮਾ)ਅੱਜ ਸੁਸ਼ਮਾ ਰਾਣੀ ਮੀਤ ਪ੍ਰਧਾਨ ਨਗਰ ਕੌਂਸਲ ਰਾਜਪੁਰਾ ਦੀ ਅਗਵਾਈ ਵਿੱਚ ਸੂਰੇਸਵੀਰ ਅਤੇ ਉਸਦੇ ਦਰਜਨਾਂ ਸਾਥੀਆਂ ਨੇ ਅਕਾਲੀ ਦਲ ਛੱਡ ਕੇ ਕਾਂਗਰਸ ਦਾ ਪੱਲਾ ਫੜਿਆ ਰਵੀ ਆਦਿਵਾਸੀ, ਵਾਲੀਆਂ, ਗੁਰਪ੍ਰੀਤ ਸਿੰਘ, ਮਹੇਸ ਕੁਮਾਰ, ਬਹਾਦੁਰ ਸਿੰਘ, ਜਤਿਨ ਅਟਵਾਲ, ਰੋਹਿਤ, ਰਾਜ ਕੁਮਾਰ, ਹੈਰੀ ਅਟਵਾਲ, ਹਰਸ਼ ਆਦਿ ਨੂੰ ਹਲਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਨੇ ਸਰੋਪੇ ਪਾ ਕੇ ਪਾਰਟੀ ਜੁਆਇਨ ਕਰਵਾਈ ਅਤੇ ਉਨਾਂ ਕਿਹਾ ਕਿ ਇਨ੍ਹਾਂ ਨੂੰ ਪਾਰਟੀ ਵਿਚ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ l