ਵਿਸਾਖੀ ਦੇ ਦਿਹਾੜੇ ਨੂੰ ਮੁੱਖ ਰੱਖਦਿਆ ਹੋਇਆ ਪਿੰਡ ਉਪਲਹੇੜੀ ਗੁਰਦੁਆਰਾ ਸਾਹਿਬ ਵਿੱਚ ਬੱਚਿਆਂ ਵੱਲੋਂ ਇਕ ਧਾਰਮਿਕ ਸਮਾਗਮ ਕੀਤਾ ਗਿਆ ਬੱਚਿਆਂ ਵੱਲੋਂ ਗੁਰਬਾਣੀ ਕੀਰਤਨ ਅਤੇ ਢਾਡੀ ਵਾਰਾਂ ਸਿੱਖ ਇਤਿਹਾਸ ਬਾਰੇ ਨਾਟਕ ਵਿਖਾ ਕੇ ਲੋਕਾਂ ਨੂੰ ਗੁਰ ਸਿੱਖੀ ਨਾਲ ਜੋੜਨ ਦੇ ਆਦੇਸ਼ ਦਿੱਤਾ

ਰਾਜਪੁਰਾ (ਤਰੁਣ ਸ਼ਰਮਾ, ਵਿਨੋਦ ਚਾਵਲਾ )ਵਿਸਾਖੀ ਦੇ ਦਿਹਾੜੇ ਨੂੰ ਮੁੱਖ ਰੱਖਦਿਆ ਹੋਇਆ ਪਿੰਡ ਉਪਲਹੇੜੀ ਗੁਰਦੁਆਰਾ ਸਾਹਿਬ ਵਿੱਚ ਬੱਚਿਆਂ ਵੱਲੋਂ ਇਕ ਧਾਰਮਿਕ ਸਮਾਗਮ ਕੀਤਾ ਗਿਆ ਬੱਚਿਆਂ ਵੱਲੋਂ ਗੁਰਬਾਣੀ ਕੀਰਤਨ ਅਤੇ ਢਾਡੀ ਵਾਰਾਂ     ਸਿੱਖ ਇਤਿਹਾਸ ਬਾਰੇ ਨਾਟਕ ਵਿਖਾ ਕੇ ਲੋਕਾਂ ਨੂੰ ਗੁਰ ਸਿੱਖੀ ਨਾਲ ਜੋੜਨ ਦੇ ਆਦੇਸ਼ ਦਿੱਤਾ ਇਹ ਪ੍ਰੋਗਰਾਮ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਅਵਤਾਰ ਸਿੰਘ ਤਾਰੀ ਦੀ ਰਹਿਨੁਮਾਈ ਹੇਠ ਹੋਇਆ ਇਸ ਪ੍ਰੋਗਰਾਮ ਵਿੱਚ ਇਸ ਸਮਾਗਮ ਵਿਚ ਹਰਮਨਪ੍ਰੀਤ ਕੌਰ ਸਿਮਰਨਜੀਤ ਕੌਰ ਸੁਖਮਜੋਤ ਕੌਰ ਏਕਮਜੋਤ ਕੋਰ ਸਹਿਜਪ੍ਰੀਤ ਕੌਰਕੋਮਲਪ੍ਰੀਤ ਕੌਰ ਦਿਲਪ੍ਰੀਤ ਕੌਰ ਅਮਨਦੀਪ ਕੌਰ ਬੱਚਿਆਂ ਨੇ ਗੁਰਬਾਣੀ ਦੇ ਕੀਰਤਨ ਅਤੇ ਢਾਡੀ ਵਾਰਾਂ ਦਾ ਗਾਇਨ ਕਰਕੇ ਸੰਗਤਾਂ ਨੂੰ ਗੁਰ ਸਿੱਖੀ ਨਾਲ ਜੋੜਨ ਦੇ ਉਦੇਸ਼ ਦਿੱਤੇ ਇਸ ਮੌਕੇ ਤੇ ਬਹਾਦਰ ਸਿੰਘ ਨਰਿੰਦਰ ਸਿੰਘ ਗੁਰਮੀਤ ਸਿੰਘ ਨੈਬ ਸਿੰਘ ਜਸਕਰਨ ਸਿੰਘ ਅਤੇ ਹੋਰ ਪਿੰਡ ਦੀਆਂ ਸੰਗਤਾਂ ਹਾਜ਼ਰ ਸਨ

Comments

Popular posts from this blog

ਰਮੇਸ਼ ਪਹੂਜਾ ਬਣੇ ਰਾਜਪੁਰਾ ਵਪਾਰ ਮੰਡਲ ਦੇ ਪ੍ਰਧਾਨ

ਕੇਂਦਰ ਸਰਕਾਰ ਪਾਕਿਸਤਾਨ ਨੂੰ ਅਜਿਹਾ ਢੁੱਕਵਾਂ ਜਵਾਬ ਦੇਵੇ ਜਿਸ ਨੂੰ ਪਾਕਿਸਤਾਨ ਦੀਆਂ ਸੱਤ ਪੀੜੀਆਂ ਯਾਦ ਰੱਖਣ-ਗੁਰਦੀਪ ਵਰਤੀਆ

ਤਰੁਣ ਡਾਵਰਾ ਬਣੇ ਨਿਊ ਔਫ਼ੀਸਰ ਕਾਲੋਨੀ ਦੇ ਪ੍ਰਧਾਨ