ਕਾਂਗਰਸੀ ਆਗੂ ਨੀਰੂ ਬੱਗਾ ਵਲੋਂ ਨਵੇਂ ਬਣੇ ਪ੍ਰਧਾਨ ਅਤੇ ਮੀਤ ਪ੍ਰਧਾਨ ਨੂੰ ਕੀਤਾ ਸਨਮਾਨਿਤ
ਕਾਂਗਰਸੀ ਆਗੂ ਨੀਰੂ ਬੱਗਾ ਵਲੋਂ ਨਵੇਂ ਬਣੇ ਪ੍ਰਧਾਨ ਅਤੇ ਮੀਤ ਪ੍ਰਧਾਨ ਨੂੰ ਕੀਤਾ ਸਨਮਾਨਿਤ
ਰਾਜਪੁਰਾ (ਤਰੁਣ ਸ਼ਰਮਾ)ਰਾਜਪੁਰਾ ਨਗਰ ਕੌਂਸਲ ਦੇ ਬਣੇ ਪ੍ਰਧਾਨ ਸ੍ਰੀ ਨਰਿੰਦਰ ਸ਼ਾਸਤਰੀ , ਸੀਨੀ. ਮੀਤ ਪ੍ਰਧਾਨ ਸ੍ਰ. ਅਮਨਦੀਪ ਸਿੰਘ ਨਾਗੀ ਅਤੇ ਮੀਤ ਪ੍ਰਧਾਨ ਸ੍ਰੀਮਤੀ ਸੁਸ਼ਮਾ ਸ਼ਰਮਾ ਨੂੰ ਕਾਂਗਰਸੀ ਆਗੂ ਨੀਰੂ ਬੱਗਾ ਵਲੋਂ ਸਨਮਾਨਿਤ ਕੀਤਾ ਗਿਆ
Comments
Post a Comment