ਕਾਂਗਰਸੀ ਆਗੂ ਐਡਵੋਕੇਟ ਨੀਰੂ ਬੱਗਾ ਦੀ ਅਗਵਾਈ ਵਿੱਚ ਦੋ ਦਰਜਨ ਦੇ ਕਰੀਬ ਯੁਵਾ ਕਾਂਗਰਸ ਪਾਰਟੀ ਵਿੱਚ ਸ਼ਾਮਲ
ਕਾਂਗਰਸੀ ਆਗੂ ਐਡਵੋਕੇਟ ਨੀਰੂ ਬੱਗਾ ਦੀ ਅਗਵਾਈ ਵਿੱਚ ਦੋ ਦਰਜਨ ਦੇ ਕਰੀਬ ਯੁਵਾ ਕਾਂਗਰਸ ਪਾਰਟੀ ਵਿੱਚ ਸ਼ਾਮਲ
ਰਾਜਪੁਰਾ (ਤਰੁਣ ਸ਼ਰਮਾ)ਬੀਤੇ ਦਿਨੀਂ ਰਾਜਪੁਰਾ ਵਿਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਵੇਖਦੇ ਹੋਏ ਕਾਂਗਰਸੀ ਆਗੂ ਐਡਵੋਕੇਟ ਨੀਰੂ ਬੱਗਾ ਦੀ ਅਗਵਾਈ ਵਿੱਚ ਦੋ ਦਰਜਨ ਦੇ ਕਰੀਬ ਯੁਵਾਵਾਂ ਨੇ ਕਾਂਗਰਸ ਪਾਰਟੀ ਜੁਆਇਨ ਕੀਤੀ ਅਤੇ ਉਨ੍ਹਾਂ ਕਿਹਾ ਕਿ ਅਸੀਂ ਵੀ ਪਾਰਟੀ ਨਾਲ ਜੁਡ਼ ਕੇ ਹਰ ਸਮੇਂ ਤਨ ਮਨ ਨਾਲ ਆਪਣੀ ਜ਼ਿੰਮੇਵਾਰੀ ਨਿਭਾਵਾਂਗੇ ਅਤੇ ਇਸ ਮੌਕੇ ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ ਨਿਰਭੈ ਸਿੰਘ ਮਿਲਟੀ ਕੰਬੋਜ ਨੇ ਉਨ੍ਹਾਂ ਨੂੰ ਸਰੋਪੇ ਪਾ ਕੇ ਉਨ੍ਹਾਂ ਦਾ ਸਵਾਗਤ ਕੀਤਾ ਅਤੇ ਇਸ ਮੌਕੇ ਯੂਥ ਕਾਂਗਰਸ ਜਨਰਲ ਸਕੱਤਰ ਨੀਰਜ ਬਾਬਰੀ, ਯੂਥ ਕਾਂਗਰਸੀ ਆਗੂ ਰਵੀ ਧੀਮਾਨ ਅਤੇ ਹੋਰ ਵੀ ਕਾਂਗਰਸੀ ਆਗੂ ਮੌਜੂਦ ਸਨ l
Comments
Post a Comment