ਸੈਂਕੜੇ ਨੌਜਵਾਨਾਂ ਨੇ ਆਮ ਆਦਮੀ ਪਾਰਟੀ ਛੱਡ ਕੇ ਕਾਂਗਰਸ ਪਾਰਟੀ ਦਾ ਪੱਲਾ ਫੜਿਆ
ਸੈਂਕੜੇ ਨੌਜਵਾਨਾਂ ਨੇ ਆਮ ਆਦਮੀ ਪਾਰਟੀ ਛੱਡ ਕੇ ਕਾਂਗਰਸ ਪਾਰਟੀ ਦਾ ਪੱਲਾ ਫੜਿਆ
ਰਾਜਪੁਰਾ (ਤਰੁਨ ਸ਼ਰਮਾ )ਅੱਜ ਵੱਖ-ਵੱਖ ਏਰੀਆ ਦੇ ਨੌਜਵਾਨਾਂ ਨੇ ਆਮ ਆਦਮੀ ਪਾਰਟੀ ਛੱਡ ਕੇ ਸ੍ਰੀ ਹਰਦਿਆਲ ਸਿੰਘ ਕੰਬੋਜ ਦੀ ਅਗਵਾਈ ਹੇਠ ਐਡਵੋਕੇਟ ਨੀਰੂ ਬੱਗਾ ਲੇਡੀਜ਼ ਕਾਂਗਰਸੀ ਸੀਨੀਅਰ ਆਗੂ ਦੀ ਅਗਵਾਈ ਹੇਠ ਫੜਿਆ ਕਾਂਗਰਸ ਪਾਰਟੀ ਦਾ ਪੱਲਾ
Comments
Post a Comment