ਸ਼ਿਵ ਸੈਨਾ ਪੰਜਾਬ ਵੱਲੋਂ ਪਟਿਆਲਾ ਵਿੱਚ ਅਰਬਨ ਅਸਟੇਟ ਫੇਸ ਵੰਨ ਵਿੱਚ ਸ਼ਿਵ ਸੈਨਾ ਪੰਜਾਬ ਦੇ ਉਪ ਪ੍ਰਧਾਨ ਸ਼ਿਵਾਏ ਦੀ ਪ੍ਰਧਾਨਗੀ ਵਿਚ ਮੀਟਿੰਗ ਰੱਖੀ ਗਈ ਪਟਿਆਲਾ (ਤਰੁਨ ਸ਼ਰਮਾ)ਅੱਜ ਸ਼ਿਵ ਸੈਨਾ ਪੰਜਾਬ ਵੱਲੋਂ ਪਟਿਆਲਾ ਵਿੱਚ ਅਰਬਨ ਅਸਟੇਟ ਫੇਸ ਵੰਨ ਵਿੱਚ ਸ਼ਿਵ ਸੈਨਾ ਪੰਜਾਬ ਦੇ ਉਪ ਪ੍ਰਧਾਨ ਸ਼ਿਵਾਏ ਦੀ ਪ੍ਰਧਾਨਗੀ ਵਿਚ ਮੀਟਿੰਗ ਰੱਖੀ ਗਈ

 ਸ਼ਿਵ ਸੈਨਾ ਪੰਜਾਬ ਵੱਲੋਂ ਪਟਿਆਲਾ ਵਿੱਚ ਅਰਬਨ ਅਸਟੇਟ ਫੇਸ ਵੰਨ ਵਿੱਚ ਸ਼ਿਵ ਸੈਨਾ ਪੰਜਾਬ ਦੇ ਉਪ ਪ੍ਰਧਾਨ ਸ਼ਿਵਾਏ ਦੀ ਪ੍ਰਧਾਨਗੀ ਵਿਚ ਮੀਟਿੰਗ  ਰੱਖੀ ਗਈ




ਪਟਿਆਲਾ (ਤਰੁਨ ਸ਼ਰਮਾ)ਅੱਜ ਸ਼ਿਵ ਸੈਨਾ ਪੰਜਾਬ ਵੱਲੋਂ ਪਟਿਆਲਾ ਵਿੱਚ ਅਰਬਨ ਅਸਟੇਟ ਫੇਸ ਵੰਨ ਵਿੱਚ ਸ਼ਿਵ ਸੈਨਾ ਪੰਜਾਬ ਦੇ ਉਪ ਪ੍ਰਧਾਨ ਸ਼ਿਵਾਏ ਦੀ ਪ੍ਰਧਾਨਗੀ ਵਿਚ ਮੀਟਿੰਗ  ਰੱਖੀ ਗਈ  ਜਿਸ ਵਿੱਚ ਗਗਨਦੀਪ ਜੀ ਨੂੰ ਸਿਟੀ ਯੂਥ ਪ੍ਰਧਾਨ  ਕੁਲਵੰਤ ਸਿੰਘ ਅਤੇ ਜਗਦੀਪ ਸਿੰਘ ਨੂੰ ਉਪ ਪ੍ਰਧਾਨ  ਨਿਯੁਕਤ ਕੀਤਾ ਗਿਆ  ਅਤੇ  ਇਸ ਮੌਕੇ ਸ਼ਿਵਾਏ ਨੇ ਕਿਹਾ ਕਿ ਪਾਰਟੀ ਦੇ ਸਾਡੇ ਕੌਮੀ ਪ੍ਰਧਾਨ ਸੰਜੀਵ ਘਨੌਲੀ ਜੀ ਦੇ ਦਿਸ਼ਾ ਨਿਰਦੇਸ਼ਾਂ ਤੇ ਅਸੀਂ ਚੱਲ ਰਹੇ ਹਾਂ ਅਤੇ ਇਸ ਮੌਕੇ ਸ਼ਿਵਾਏ ਨੇ ਕਿਹਾ ਕਿ ਨਵੰਬਰ ਮਹੀਨੇ ਵਿਚ ਸ਼ਿਵ ਸੈਨਾ ਪੰਜਾਬ ਵਲੋਂ ਇਕ ਭਗਵਾ ਮਾਰਚ ਅਤੇ ਸ਼ਕਤੀ ਪ੍ਰਦਰਸ਼ਨ ਕੀਤਾ ਜਾਵੇਗਾ

Comments

Popular posts from this blog

ਰਮੇਸ਼ ਪਹੂਜਾ ਬਣੇ ਰਾਜਪੁਰਾ ਵਪਾਰ ਮੰਡਲ ਦੇ ਪ੍ਰਧਾਨ

ਕੇਂਦਰ ਸਰਕਾਰ ਪਾਕਿਸਤਾਨ ਨੂੰ ਅਜਿਹਾ ਢੁੱਕਵਾਂ ਜਵਾਬ ਦੇਵੇ ਜਿਸ ਨੂੰ ਪਾਕਿਸਤਾਨ ਦੀਆਂ ਸੱਤ ਪੀੜੀਆਂ ਯਾਦ ਰੱਖਣ-ਗੁਰਦੀਪ ਵਰਤੀਆ

ਤਰੁਣ ਡਾਵਰਾ ਬਣੇ ਨਿਊ ਔਫ਼ੀਸਰ ਕਾਲੋਨੀ ਦੇ ਪ੍ਰਧਾਨ