ਸੰਤੋਖਪੁਰ ਮੋਹੱਲੇ ਵਿੱਚ ਕਿਸੇ ਮਾਮੂਲੀ ਗੱਲ ਨੂੰ ਲੈ ਕੇ ਦੋਸਤ ਨੇ ਦੋਸਤ ਨੂੰ ਕੁੱਟਿਆ ਅਤੇ ਬਾਈਕ ਨੂੰ ਵੀ ਅੱਗ ਲਗਾ ਦਿੱਤੀ।

 ਸੰਤੋਖਪੁਰ ਮੋਹੱਲੇ ਵਿੱਚ ਕਿਸੇ ਮਾਮੂਲੀ ਗੱਲ ਨੂੰ ਲੈ ਕੇ ਦੋਸਤ ਨੇ ਦੋਸਤ ਨੂੰ ਕੁੱਟਿਆ ਅਤੇ ਬਾਈਕ ਨੂੰ ਵੀ ਅੱਗ ਲਗਾ ਦਿੱਤੀ।







ਜਲੰਧਰ - 30 ਸਤੰਬਰ (ਗੁਰਦੀਪ ਸਿੰਘ ਹੋਠੀ)

ਸੰਤੋਖਪੁਰ ਮੋਹੱਲੇ ਵਿੱਚ ਕਿਸੇ ਮਾਮੂਲੀ ਗੱਲ ਨੂੰ ਲੈ ਕੇ ਦੋਸਤ ਨੇ ਦੋਸਤ ਨੂੰ ਕੁੱਟਿਆ, ਜਦੋਂ ਉਹ ਇਲਾਜ ਲਈ ਸਿਵਲ ਹਸਪਤਾਲ ਪਹੁੰਚਿਆ, ਤਾਂ ਦੋਸਤਾਂ ਨੇ ਉਸ ਦੀ ਬਾਈਕ ਨੂੰ ਵੀ ਅੱਗ ਲਗਾ ਦਿੱਤੀ, ਜਾਣਕਾਰੀ ਦਿੰਦੇ  ਹੋਏ ਸੰਦੀਪ ਸਿੰਘ ਪੁੱਤਰ ਪ੍ਰੇਮ ਸਿੰਘ ਨਿਵਾਸੀ ਸੰਤੋਖਪੁਰ ਨੇ ਦੱਸਿਆ ਕਿ ਉਹਨੇ ਉਸ ਦੇ ਦੋਸਤਾਂ ਨੂੰ ਫੋਨ ਕੀਤਾ ਸੀ ਕਿ ਕਿਸੇ ਕੰਮ ਲਈ ਮਿਲਣਾ ਹੈ, ਜਦੋਂ ਉਹ ਸੰਤੋਖਪੁਰਾ ਮੈਦਾਨ ਦੇ ਨੇੜੇ ਪਹੁੰਚਿਆ ਤਾਂ ਉਸਦੇ ਦੋਸਤਾਂ ਨੇ ਉਸਨੂੰ ਕੁੱਟਣਾ ਸ਼ੁਰੂ ਕਰ ਦਿੱਤਾ ਅਤੇ ਬਾਈਕ ਨੂੰ ਵੀ ਅੱਗ ਲਗਾ ਦਿੱਤੀ, ਉਨ੍ਹਾਂ ਨੇ ਇਸਦੀ ਸੂਚਨਾ ਪੁਲਿਸ ਨੂੰ ਦੇ ਦਿੱਤੀ। ਸੂਚਨਾ ਮਿਲਦੇ ਹੀ ਥਾਣਾ ਡਵੀਜ਼ਨ ਨੰਬਰ ਅੱਠ ਦੀ ਪੁਲਿਸ ਮੌਕੇ ਤੇ ਪਹੁੰਚੀ ਅਤੇ ਪੁਲੀਸ ਨੇ ਬਾਈਕ ਨੂੰ ਕਬਜ਼ੇ ਵਿੱਚ ਲੈ ਕੇ ਆਸਪਾਸ ਲੱਗੇ ਸੀਸੀਟੀਵੀ ਕੈਮਰੇ ਦੀ ਫੁਟੇਜ ਸਕੈਨ ਕਰਨ ਤੋ ਬਾਅਦ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Comments

Popular posts from this blog

ਰਮੇਸ਼ ਪਹੂਜਾ ਬਣੇ ਰਾਜਪੁਰਾ ਵਪਾਰ ਮੰਡਲ ਦੇ ਪ੍ਰਧਾਨ

ਕੇਂਦਰ ਸਰਕਾਰ ਪਾਕਿਸਤਾਨ ਨੂੰ ਅਜਿਹਾ ਢੁੱਕਵਾਂ ਜਵਾਬ ਦੇਵੇ ਜਿਸ ਨੂੰ ਪਾਕਿਸਤਾਨ ਦੀਆਂ ਸੱਤ ਪੀੜੀਆਂ ਯਾਦ ਰੱਖਣ-ਗੁਰਦੀਪ ਵਰਤੀਆ

ਤਰੁਣ ਡਾਵਰਾ ਬਣੇ ਨਿਊ ਔਫ਼ੀਸਰ ਕਾਲੋਨੀ ਦੇ ਪ੍ਰਧਾਨ