ਕਸਤੂਰਬਾ ਚੌਂਕੀ ਵੱਲੋਂ 650 ਨਸ਼ੀਲੀਆਂ ਗੋਲੀਆਂ ਸਣੇ ਇਕ ਕਾਬੂ
ਕਸਤੂਰਬਾ ਚੌਂਕੀ ਵੱਲੋਂ 650 ਨਸ਼ੀਲੀਆਂ ਗੋਲੀਆਂ ਸਣੇ ਇਕ ਕਾਬੂ
ਰਾਜਪੁਰਾ (ਤਰੁਨ ਸ਼ਰਮਾ)ਮਾਨਯੋਗ ਐਸਐਸਪੀ ਸਾਹਿਬ ਦੀਪਕ ਪਾਰਿਕ ਦੀਆਂ ਹਦਾਇਤਾਂ ਅਤੇ ਸ੍ਰੀ ਸੁਰਿੰਦਰ ਮੋਹਨ ਪੀ ਪੀ ਐੱਸ ਉਪ ਕਪਤਾਨ ਪੁਲਸ ਰਾਜਪੁਰਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਐੱਸਐੱਚਓ ਸਿਟੀ ਹਰਮਨਪ੍ਰੀਤ ਸਿੰਘ ਚੀਮਾ ਦੀ ਅਗਵਾਈ ਹੇਠ ਅੱਜ ਸਿਟੀ ਰਾਜਪੁਰਾ ਦੇ ਅਧੀਨ ਪੈਂਦੀ ਕਸਤੂਰਬਾ ਚੌਕੀ ਦੇ ਇੰਚਾਰਜ ਏਐਸਆਈ ਜੈਦੀਪ ਸ਼ਰਮਾ ਦੀ ਅਗਵਾਈ ਹੇਠ ਰਾਜਪੁਰਾ ਦੀ ਨਵੀਂ ਅਨਾਜ ਮੰਡੀ ਵਿਚ ਸ਼ੱਕ ਦੇ ਆਧਾਰ ਤੇ ਚੈਕਿੰਗ ਦੌਰਾਨ ਇਕ ਵਿਅਕਤੀ ਵੱਲੋਂ 650 ਨਸ਼ੀਲੀ ਗੋਲੀਆਂ ਕਾਬੂ ਕੀਤੀਆਂ ਅਤੇ ਵਿਅਕਤੀ ਦੀ ਪਹਿਚਾਣ ਸੁਨੀਲ ਕੁਮਾਰ ਪੁੱਤਰ ਰਾਧੇ ਸ਼ਾਮ ਵਿਕਾਸ ਨਗਰ ਵਜੋਂ ਦੱਸੀ ਜਾ ਰਹੀ ਹੈ ਜਿਸ ਉਤੇ ਮਾਮਲਾ ਦਰਜ ਕਰ ਦਿੱਤਾ ਗਿਆ ਹੈ
Comments
Post a Comment